Punjab State Board PSEB 8th Class Maths Book Solutions Chapter 11 ਖੇਤਰਮਿਤੀ InText Questions and Answers.
PSEB 8th Class Maths Solutions Chapter 11 ਖੇਤਰਮਿਤੀ InText Questions
ਕੋਸ਼ਿਸ਼ ਕਰੋ :
ਪ੍ਰਸ਼ਨ (a).
ਹੇਠਾਂ ਦਿੱਤੇ ਚਿੱਤਰਾਂ ਨੂੰ ਉਹਨਾਂ ਦੇ ਖੇਤਰਫਲਾਂ ਨਾਲ ਮਿਲਾਉ :
ਖੇਤਰਫਲ A = b × h
= 14 × 7
= 98 cm2
A = \(\frac{1}{2}\)(πr2)
= \(\frac{1}{2}\) × \(\frac{22}{7}\) × 7 × 7 = 77 cm2
A = \(\frac{1}{2}\) × b × h
= \(\frac{1}{2}\) × 14 × 7 = 49 cm2
A = a2 = (7)2 = 7 × 7 = 49 cm2
A = a × b = 14 × 7 = 98 cm2
ਪ੍ਰਸ਼ਨ (b).
ਹਰੇਕ ਅਕਾਰ ਦਾ ਪਰਿਮਾਪ ਲਿਖੋ ।
ਹੱਲ:
ਸਮਾਂਤਰ ਚਤੁਰਭੁਜ :
ਖੇਤਰਫਲ = 98 cm2
ਪਰਿਮਾਪ = 2(14 + 7)
= 2(21) = 42 cm
ਅਰਧ ਚੱਕਰ
ਖੇਤਰਫਲ = A = 77 cm2
ਪਰਿਮਾਪ (P) = \(\frac{1}{2}\)(2πr)
= πr = \(\frac{22}{7}\) × 7 = 22 cm
ਤ੍ਰਿਭੁਜ :
ਖੇਤਰਫਲ = 49 cm2
ਪਰਿਮਾਪ = (a + b + c)
= (11 + 9 + 14) = 34 cm.
ਵਰਗ :
ਖੇਤਰਫਲ = 49 cm2
ਪਰਿਮਾਪ = 4a = 4 (7) = 28 cm.
ਆਇਤ :
ਖੇਤਰਫਲ = 98 cm2
ਪਰਿਮਾਪ = 2 (a + b)
= 2 (14 + 7)
= 2 × 21
= 42 cm.
ਕੋਸ਼ਿਸ਼ ਕਰੋ :
ਪ੍ਰਸ਼ਨ 1.
ਨਜ਼ਮਾ ਦੀ ਭੈਣ ਦੇ ਕੋਲ ਵੀ ਇਕ ਸਮਲੰਬ ਦੇ ਆਕਾਰ ਦਾ ਪਲਾਟ ਹੈ ਜਿਸ ਤਰ੍ਹਾਂ ਕਿ ਚਿੱਤਰ ਵਿਚ ਦਰਸਾਇਆ ਗਿਆ ਹੈ । ਇਸਨੂੰ ਤਿੰਨ ਭਾਗਾਂ ਵਿਚ ਵੰਡੋ । ਦਰਸਾਉ ਕਿ ਸਮਲੰਬ WXYZ ਦਾ ਖੇਤਰਫਲ = \(\frac{h(a+b)}{2}\).
ਹੱਲ:
ਸਮਲੰਬ WXYZ ਵਿਚ,
Z ਅਤੇ Y ਤੋਂ WX ਉੱਤੇ ਲੰਬ ਖਿੱਚੋ ।
ਹੁਣ, ਸਮਲੰਬ ਵਿਚ ਤਿੰਨ ਭਾਗ ਸਮਕੋਣ ਭੁਜ PWZ, ਆਇਤ PQYZ, ਸਮਕੋਣ ਤ੍ਰਿਭੁਜ XYQ.
∴ ਸਮਲੰਬ WXYZ ਦਾ ਖੇਤਰਫਲ
= △PWZ ਦਾ ਖੇਤਰਫਲ + ਆਇਤ PQYZ ਦਾ ਖੇਤਰਫਲ + △XYQ ਦਾ ਖੇਤਰਫਲ
= \(\frac{1}{2}\) × c × h + b × h + \(\frac{1}{2}\) × h[a – (b + c)]
= \(\frac{1}{2}\)ch + bh + \(\frac{1}{1}\)h(a – b – c)
= \(\frac{1}{2}\)h[c + 2b + a – b – c]
= \(\frac{1}{2}\)h[a + b]
= \(\frac{h(a+b)}{2}\).
ਪ੍ਰਸ਼ਨ 2.
ਜੇਕਰ h = 10 cm, c = 6 cm, b = 12 cm, d = 4 cm, ਤਾਂ ਇਸਦੇ ਹਰੇਕ ਭਾਗ ਦਾ ਮਾਨ ਪਤਾ ਕਰੋ ਅਤੇ WXYZ ਦਾ ਖੇਤਰਫਲ ਪਤਾ ਕਰਨ ਦੇ ਲਈ ਇਹਨਾਂ ਦਾ ਜੋੜ ਕਰੋ h, a ਅਤੇ b ਦੇ ਮੁੱਲ ਵਿਅੰਜਕ \(\frac{h(a+b)}{2}\) ਵਿਚ ਰੱਖਦੇ | ਹੋਏ ਇਸਦੀ ਪੜਤਾਲ ਕਰੋ ।
ਹੱਲ:
ਇਹ ਦਿੱਤਾ ਗਿਆ ਹੈ ਕਿ :
WP = c = 6 cm, XW = a = c + b + d
= (6 + 12 + 4) cm = 22 cm
YZ = b = 12 cm, PZ = h = 10 cm.
ਸਮਲੰਬ ਦਾ ਖੇਤਰਫਲ = △PWZ ਦਾ ਖੇਤਰਫਲ + ਆਇਤ PQYZ ਦਾ ਖੇਤਰਫਲ + △XYQ ਦਾ ਖੇਤਰਫਲ
= \(\frac{1}{2}\) × 6 × 10 + 12 × 10 + \(\frac{1}{2}\) × 4 × 10
= (30 + 120 + 20) cm2
=170 cm2
ਪੜਤਾਲ :
ਸਮਲੰਬ ਦਾ ਖੇਤਰਫਲ = \(\frac{1}{2}\)(a + b)
= \(\frac{1}{2}\) × 10(22 + 12)cm2
= 5 (34) = 170 2
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਲਿਖੇ ਸਮਲੰਬਾਂ ਦਾ ਖੇਤਰਫਲ ਪਤਾ ਕਰੋ :
ਹੱਲ:
(i) ਸਮਲੰਬ ਦਾ ਖੇਤਰਫਲ = \(\frac{1}{2}\)h(a + b)
= \(\frac{1}{2}\)(3) [9 + 7] cm2
= \(\frac{1}{2}\) × 3 × 16 cm2
= 24 cm2.
(ii) ਸਮਲੰਬ ਦਾ ਖੇਤਰਫਲ = \(\frac{1}{2}\) × h(a + b)
= \(\frac{1}{2}\) × 6 × (10 + 5) cm2
= 3 (15)
= 45 cm2
ਸਮਾਂਤਰ ਚਤੁਰਭੁਜ ਦਾ ਖੇਤਰਫਲ
ਨਾਲ ਦੇ ਚਿੱਤਰ ਵਿਚ,
ਚਤੁਰਭੁਜ △BCD ਦਾ ਖੇਤਰਫਲ = △ABC ਦਾ ਖੇਤਰਫਲ + △ADC ਦਾ ਖੇਤਰਫਲ
= \(\frac{1}{2}\) × AC × h1 + \(\frac{1}{2}\)AC × h2
= \(\frac{1}{2}\)AC (h1 + h2)
ਸਮਾਂਤਰ ਚਤੁਰਭੁਜ MNOP ਦਾ ਖੇਤਰਫਲ = △MNO ਦਾ ਖੇਤਰਫਲ + △MPO ਦਾ ਖੇਤਰਫਲ
[ਕਿਉਂਕਿ ਸਮਾਂਤਰ ਚਤੁਰਭੁਜ ਦਾ ਵਿਕਰਨ ਇਹਨਾਂ ਨੂੰ ਦੋ ਸਰਬੰਗਸਮ ਤਿਭੁਜਾਂ ਵਿਚ ਵਿਭਾਜਿਤ ਕਰਦਾ ਹੈ ]
∴ ਸਮਾਂਤਰ ਚਤੁਰਭੁਜ MNOP ਦਾ ਖੇਤਰਫਲ
= 2 × △MNO ਦਾ ਖੇਤਰਫਲ
= 2 [\(\frac{1}{2}\) × MO × h1]
= MO × h1
ਸਮਚਤੁਰਭੁਜ EFGH ਦਾ ਖੇਤਰਫਲ = △EFG ਦਾ ਖੇਤਰਫਲ + △EHG ਦਾ ਖੇਤਰਫਲ
= \(\frac{1}{2}\) × EG × h1 + \(\frac{1}{2}\) × EG × h2
= \(\frac{1}{2}\)EG(h1 + h2)
[ਕਿਉਂਕਿ ਸਮਚਤੁਰਭੁਜ ਦੇ ਵਿਕਰਨ ਇਕ-ਦੂਸਰੇ ਦੇ ਲੰਬ ਸਮਦੁਭਾਜਕ ਹੁੰਦੇ ਹਨ h1 + h2 = FH]
∴ EFGH ਦਾ ਖੇਤਰਫਲ = \(\frac{1}{2}\) × EG × FH.
[ਸਮਚਤੁਰਭੁਜ ਦਾ ਖੇਤਰਫਲ ਵਿਕਰਨਾਂ ਦੇ ਗੁਣਨਫਲ ਦੇ ਬਰਾਬਰ ਹੁੰਦਾ ਹੈ ।]
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਦਿੱਤੇ ਚਤੁਰਭੁਜਾਂ ਦਾ ਖੇਤਰਫਲ ਪਤਾ ਕਰੋ :
ਹੱਲ:
(i) ਚਤੁਰਭੁਜ ABCD ਦਾ ਖੇਤਰਫਲ :
ਚਤੁਰਭੁਜ ABCD ਦਾ ਖੇਤਰਫਲ
= △ABC ਦਾ ਖੇਤਰਫਲ + △ADC ਦਾ ਖੇਤਰਫਲ
= \(\frac{1}{2}\) × AC × h1 + \(\frac{1}{2}\) × AC × h2
= \(\frac{1}{2}\) × 6 × 3 + \(\frac{1}{2}\) × 6 × 5
= 9 + 15 = 24 cm2
(ii) ਸਮਚਤੁਰਭੁਜ PQRS ਦਾ ਖੇਤਰਫਲ :
ਸਮਚਤੁਰਭੁਜ PQRS ਦਾ ਖੇਤਰਫਲ = \(\frac{1}{2}\) × PR × QS
= \(\frac{1}{2}\) × 7 × 6
= 21 cm2
(iii) ਸਮਾਂਤਰ ਚਤੁਰਭੁਜ MNOP ਦਾ ਖੇਤਰਫਲ :
ਸਮਾਂਤਰ ਚਤੁਰਭੁਜੀ MNOP ਦਾ ਖੇਤਰਫਲ
= 2 × △MOP ਦਾ ਖੇਤਰਫਲ
= 2(\(\frac{1}{2}\) × MO × h1)
= 2(\(\frac{1}{2}\) × 8 × 2)
= 16 cm2.
ਕੋਸ਼ਿਸ਼ ਕਰੋ :
ਪ੍ਰਸ਼ਨ 1.
(i) ਹੇਠਾਂ ਦਿੱਤੇ ਬਹੁਭੁਜਾਂ (ਚਿੱਤਰ) ਦਾ ਖੇਤਰਫਲ ਪਤਾ ਕਰਨ ਦੇ ਲਈ ਇਸ ਨੂੰ ਵੱਖ-ਵੱਖ ਭਾਗਾਂ (ਤ੍ਰਿਭੁਜਾਂ ਅਤੇ ਸਮਲੰਬਾਂ) ਵਿਚ ਵੰਡੋ ।
ਬਹੁਭੁਜ EFGHI ਦਾ ਇਕ ਵਿਕਰਨ FI ਹੈ ।
ਬਹੁਭੁਜ MNOPQR ਵਿਚ ਇਕ ਵਿਕਰਨ NQ ਹੈ ।
ਹੱਲ:
ਦਿੱਤੀ ਗਈ ਬਹੁਭੁਜ ਨੂੰ ਵੱਖ-ਵੱਖ ਭਾਗਾਂ ਵਿਚ ਵੰਡਣ ਦੇ ਲਈ ਸਾਨੂੰ ਕੁਮਵਾਰ H, E ਅਤੇ G ਵਿਚ F1 ਉੱਤੇ ਲੰਬ HI, EK ਅਤੇ GL ਖਿੱਚਦੇ ਹਾਂ ।
ਇਹ ਬਹੁਭੁਜ EFGHI ਨੂੰ ਚਿੱਤਰ ਵਿਚ ਦਰਸ਼ਾਏ ਅਨੁਸਾਰ ਪੰਜ ਭਾਗਾਂ ਵਿਚ ਵੰਡਦੀ ਹੈ ।
∴ ਬਹੁਭੁਜ EFGHI ਦਾ ਖੇਤਰਫਲੇ = △FLG ਦਾ ਖੇਤਰਫਲ + △EKF ਦਾ ਖੇਤਰਫਲ + △EIK ਦਾ ਖੇਤਰਫਲ + △IJH ਦਾ ਖੇਤਰਫਲ + ਸਮਲੰਬ △HGL ਦਾ ਖੇਤਰਫਲ ।
(ii) ਦਿੱਤੀ ਗਈ ਬਹੁਭੁਜ MNOPQR ਵਿਚ NQ ਵਿਕਰਨ ਹੈ ।
ਦਿੱਤੀ ਗਈ ਬਹੁਭੁਜ ਨੂੰ ਵੱਖ-ਵੱਖ ਭਾਗਾਂ ਵਿਚ ਵੰਡਣ ਦੇ ਲਈ ਅਸੀਂ M, R, P, ਅਤੇ O ਵਿਚ NQ ਉੱਤੇ ਕ੍ਰਮਵਾਰ ਲੰਬ CM, RA, PB ਅਤੇ OD ਖਿੱਚਦੇ ਹਾਂ ।
ਇਸ ਨਾਲ ਬਹੁਭੁਜ MNOPQR ਚਿੱਤਰ ਵਿਚ ਦਿਖਾਏ ਗਏ ਅਨੁਸਾਰ ਛੇ ਭਾਗਾਂ ਵਿਚ ਵੰਡੀ ਜਾਂਦੀ ਹੈ ।
∴ ਬਹੁਭੁਜ MNOPQR ਦਾ ਖੇਤਰਫਲ = △DON ਦਾ ਖੇਤਰਫਲ + △NCM ਦਾ ਖੇਤਰਫਲ + ਸਮਲੰਬ MCAR ਦਾ ਖੇਤਰਫਲ + △ARQ ਦਾ ਖੇਤਰਫਲ + △BQP ਦਾ ਖੇਤਰਫਲ + ਸਮਲੰਬ BPOD ਦਾ ਖੇਤਰਫਲ ।
ਪ੍ਰਸ਼ਨ (ii).
ਬਹੁਭੁਜ ABCDE ਨੂੰ ਵੱਖ-ਵੱਖ ਭਾਗਾਂ ਵਿਚ ਵੰਡਿਆ ਗਿਆ ਹੈ ਜਿਸ ਤਰ੍ਹਾਂ ਕਿ ਚਿੱਤਰ ਵਿਚ ਦਰਸਾਇਆ ਗਿਆ ਹੈ । ਜੇਕਰ AD = 8 cm, AH = 6 cm, AG = 4 cm, AF = 3 cm ਅਤੇ ਲੰਬ BF = 2 cm, CH = 3 cm, EG = 2.5 cm ਹੋਵੇ ਤਾਂ ਇਸਦਾ ਖੇਤਰਫਲ ਪਤਾ ਕਰੋ ।
ਹੱਲ:
ਬਹੁਭੁਜ ABCDE ਦਾ ਖੇਤਰਫਲ = △AFB ਦਾ ਖੇਤਰਫਲ + ਸਮਲੰਬ FBCH ਦਾ ਖੇਤਰਫਲ + △CHD ਦਾ ਖੇਤਰਫਲ + △ADE ਦਾ ਖੇਤਰਫਲ
= \(\frac{1}{2}\) × AF × BF + \(\frac{1}{2}\) × FH (BF + CH) + \(\frac{1}{2}\)HD × CH + \(\frac{1}{2}\) × AD × GE.
= (\(\frac{1}{2}\) × 3 × 2) + [\(\frac{1}{2}\) × 3 × (2 + 3)] + (\(\frac{1}{2}\) × 2 × 3) + (\(\frac{1}{2}\) × 8 × 2.5)
= 3 + \(\frac{15}{2}\) + 3 + 10
= 3 + 7.5 + 3 + 10 = 23.5 cm2
∴ ਬਹੁਭੁਜ ABCDE ਦਾ ਖੇਤਰਫਲ = 23.5 cm2
ਪ੍ਰਸ਼ਨ (iii).
ਜੇਕਰ MP = 9 cm, MD = 7 cm, MC = 6 cm, MB = 4 cm, MA = 2 cm ਤਾਂ ਬਹੁਭੁਜ MNOPQR ਦਾ ਖੇਤਰਫਲ ਪਤਾ ਕਰੋ । NA, OC, QD ਅਤੇ RB ਵਿਕਰਨ MP ’ਤੇ ਖਿੱਚੇ ਗਏ ਲੰਬ ਹਨ ।
ਹੱਲ:
ਬਹੁਭੁਜ MNOPQR ਦਾ ਖੇਤਰਫਲ
= △MAN ਦਾ ਖੇਤਰਫਲ + ਸਮਲੰਬ ANOC ਦਾ ਖੇਤਰਫਲ + △OPC ਦਾ ਖੇਤਰਫਲ + △PQD ਦਾ ਖੇਤਰਫਲ + ਸਮਲੰਬ QRBD ਦਾ ਖੇਤਰਫਲ + △RBM ਦਾ ਖੇਤਰਫਲ ॥
= \(\frac{1}{2}\) × MA × AN + \(\frac{1}{2}\) × AC (AN + CO) + \(\frac{1}{2}\) × OC × CP + \(\frac{1}{2}\) × DP × DQ + \(\frac{1}{2}\) × BD(DQ + BR) + \(\frac{1}{2}\) × MB × BR
= \(\frac{1}{2}\) × 2 × 2.5 + \(\frac{1}{2}\) × 2.4(2.5 + 3) + \(\frac{1}{2}\) × 3 × 3 + \(\frac{1}{2}\) × 2 × 2 + \(\frac{1}{2}\) × 3(2 + 2.5) + \(\frac{1}{2}\) × 4 × 2.5
= 2.5 + 11 + 4.5 + 2 + \(\frac{13.5}{2}\) + 5
= 31.75 cm2
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਦਿੱਤੇ ਘਣਾਵ ਦੀ ਕੁੱਲ ਸਤ੍ਹਾ ਦਾ ਖੇਤਰਫ਼ਲ ਪਤਾ ਕਰੋ ।
ਹੋਲ:
(i) ਘਣਾਵ ਦੀ ਲੰਬਾਈ (l) = 6 cm
ਘਣਾਵ ਦੀ ਚੌੜਾਈ (b) = 4 cm
ਘਣਾਵ ਦੀ ਉੱਚਾਈ (h) = 2 cm
∴ ਘਣਾਵ ਦੀ ਕੁੱਲ ਸਤਾ ਦਾ ਖੇਤਰਫਲ
= 2 (lb + bh + hl)
= 2 (6 × 4 + 4 × 2 + 2 × 6)
= 2 (24 + 8 + 12)
= 2 × 44 = 88 cm2
(ii) ਘਣਾਵ ਦੀ ਲੰਬਾਈ (l) = 4 cm
ਘਣਾਵ ਦੀ ਚੌੜਾਈ (b) = 4 cm
ਘਣਾਵ ਦੀ ਉੱਚਾਈ (h) = 10 cm
∴ ਘਣਾਵ ਦੀ ਕੁੱਲ ਸਤਾ ਦਾ ਖੇਤਰਫਲ
= 2 (lb + bh + hl)
= 2 (4 × 4 + 4 × 10 + 10 × 4)
= 2 (16 + 40 + 40)
= 2 × 96 = 192 cm2
ਕੋਸ਼ਿਸ਼ ਕਰੋ :
ਪ੍ਰਸ਼ਨ 1.
ਘਣ A ਦਾ ਸਤ੍ਹਾ ਦਾ ਖੇਤਰਫਲ ਅਤੇ ਘਣ B ਦਾ ਪਾਸਵੀਂ ਸਤ੍ਹਾ ਦਾ ਖੇਤਰਫਲ ਪਤਾ ਕਰੋ ।
ਹੱਲ:
ਚਿੱਤਰ ਵਿਚ, ਘਣ ਦੇ ਕਿਨਾਰੇ ਦੀ ਲੰਬਾਈ = 10 cm
ਘਣ ਦਾ ਇਕ ਪਾਸੇ ਦੀ ਸਤ੍ਹਾ ਦਾ ਖੇਤਰਫਲ = 4x2
= 4 (10)2 = 4 × 100
= 400 cm2
ਘਣ ਦਾ ਕੁੱਲ ਸੜਾ ਦਾ ਖੇਤਰਫਲ = 6x2
= 6 (10)2 = 6 × 100
= 600 cm2
ਆਕ੍ਰਿਤੀ B ਵਿਚ,
ਘਣ ਦੇ ਕਿਨਾਰੇ ਦੀ ਲੰਬਾਈ = 8 cm
ਘਣ ਦਾ ਇਕ ਪਾਸੇ ਦੀ ਸੜਾ ਦਾ ਖੇਤਰਫਲ = 4x2
= 4 (8)2
=4 × 64
= 256 cm2
ਘਣ ਦਾ ਕੁੱਲ ਸੜਾ ਦਾ ਖੇਤਰਫਲ = 6x2
= 6 (8)2
= 6 × 64
= 384 cm2
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਦਿੱਤੇ ਵੇਲਣਾਂ ਦੀ ਕੁੱਲ ਸਤਾ ਦਾ ਖੇਤਰਫਲ ਪਤਾ ਕਰੋ :
ਹੱਲ:
(i) ਵੇਲਣ ਦਾ ਅਰਧਵਿਆਸ (r) = 14 cm
ਵੇਲਣ ਦੀ ਉੱਚਾਈ (h) = 8 cm
∴ ਵੇਲਣ ਦਾ ਕੁੱਲ ਸਤ੍ਹਾ ਦਾ ਖੇਤਰਫਲ
= 2πr (h + r)
= 2 × \(\frac{22}{7}\) × 14 (8 +14)
= 2 × 22 × 2 (22) cm2
= 88 × 22 = 1936 cm2
(ii) ਵੇਲਣ ਦਾ ਵਿਆਸ = 2 m
∴ ਵੇਲਣ ਦਾ ਅਰਧਵਿਆਸ (r) = \(\frac{2}{2}\) = 1 m
ਵੇਲਣ ਦੀ ਲੰਬਾਈ (ਉੱਚਾਈ) (h) = 2 m
∴ ਵੇਲਣ ਦਾ ਕੁੱਲ ਸੜਾ ਦਾ ਖੇਤਰਫਲ
= 2πr (h + r)
= 2 × \(\frac{22}{7}\) × 1(2 + 1)
= 2 × \(\frac{22}{7}\) × 3
= \(\frac{132}{7}\) m2
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਲਿਖੇ ਘਣਾਵਾਂ ਦਾ ਆਇਤਨ ਪਤਾ ਕਰੋ :
ਹੱਲ:
(i) ਘਣਾਵ ਦਾ ਆਇਤਨ = l × b × h
= (8 × 3 × 2)
= 48 cm3
(ii) ਘਣਾਵ ਦਾ ਆਇਤਨ = (l × b) × h
= (ਖੇਤਰਫਲ × ਉੱਚਾਈ)
= 24 × \(\frac{3}{100}\)m3
= \(\frac{72}{100}\) m3 = 0.72m3
ਕੋਸ਼ਿਸ਼ ਕਰੋ :
ਪ੍ਰਸ਼ਨ 1.
ਹੇਠਾਂ ਲਿਖੇ ਘਣਾਂ ਦਾ ਆਇਤਨ ਪਤਾ ਕਰੋ :
(a) 4 cm ਭੁਜਾ ਵਾਲਾ
(b) 1.5 m ਭੁਜਾ ਵਾਲਾ ।
ਹੱਲ:
(a) ਘਣ ਦੀ ਭੁਜਾ (x) = 4 cm
ਘਣ ਦਾ ਆਇਤਨ = x × x × x = x3
= (4)3 = 64 cm3
(b) ਘਣ ਦੀ ਭੁਜਾ (x) = 1.5 m
ਘਣ ਦਾ ਆਇਤਨ = x × x × x = x3
= (1.5)3 = 3,375 m3
ਕੋਸ਼ਿਸ਼ ਕਰੋ :
ਪ੍ਰਸ਼ਨ 1.
ਨਾਲ ਦਿੱਤੇ ਵੇਲਣਾਂ ਦਾ ਆਇਤਨ ਪੰਤਾ ਕਰੋ :
ਹੱਲ:
(i) ਵੇਲਣ ਦਾ ਅਰਥਵਿਆਸ r = 7 cm
ਵੇਲਣ ਦੀ ਉੱਚਾਈ h = 10 cm
ਵੇਲਣ ਦਾ ਆਇਤਨ = πr2h
= \(\frac{22}{7}\) × (7)2 × 10
= \(\frac{22}{7}\) × 7 × 7 × 10
= 1540 cm3
(ii) ਵੇਲਣ ਦੀ ਉੱਚਾਈ (h) = 2 m
ਗੋਲਾਕਾਰ ਆਧਾਰ ਦਾ ਖੇਤਰਫਲ (πr2) = 250 m2
∴ ਵੇਲਣ ਦਾ ਆਇਤਨ : πr2h
= 250 × 2
= 500 m3