PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1

Punjab State Board PSEB 8th Class Maths Book Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 Textbook Exercise Questions and Answers.

PSEB Solutions for Class 8 Maths Chapter 5 ਅੰਕੜਿਆਂ ਦਾ ਪ੍ਰਬੰਧਨ Exercise 5.1

ਪ੍ਰਸ਼ਨ 1.
ਹੇਠਾਂ ਲਿਖਿਆਂ ਵਿਚੋਂ ਕਿਹੜੇ ਅੰਕੜਿਆਂ ਨੂੰ ਦਰਸਾਉਣ ਦੇ ਲਈ ਤੁਸੀਂ ਇਕ ਆਇਤਕਾਰ ਚਿੱਤਰ ਦੀ ਵਰਤੋਂ ਕਰੋਗੇ ?
(a) ਇਕ ਡਾਕੀਏ ਦੇ ਥੈਲੇ ਵਿਚ ਵੱਖ-ਵੱਖ ਖੇਤਰਾਂ ਦੀਆਂ ਚਿੱਠੀਆਂ ਦੀ ਗਿਣਤੀ ।
(b) ਕਿਸੇ ਖੇਡ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀਆਂ ਉੱਚਾਈਆਂ ।
(c) 5 ਕੰਪਨੀਆਂ ਦੁਆਰਾ ਬਣਾਈਆਂ ਕੈਸਟਾਂ ਦੀ ਗਿਣਤੀ ।
(d) ਕਿਸੇ ਸਟੇਸ਼ਨ ਤੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਰੇਲ ਗੱਡੀਆਂ ਵਿਚ ਜਾਣ ਵਾਲੇ ਯਾਤਰੀਆਂ ਦੀ ਗਿਣਤੀ ।
ਹਰੇਕ ਦੇ ਲਈ, ਕਾਰਨ ਵੀ ਦੱਸੋ ।
ਹੱਲ:
(b), (d) ਇਹਨਾਂ ਸਥਿਤੀਆਂ ਵਿਚੋਂ, ਅੰਕੜਿਆਂ ਨੂੰ ਵਰਗ ਅੰਤਰਾਲ ਵਿਚ ਵਿਭਾਜਿਤ ਕੀਤਾ ਜਾ ਸਕਦਾ ਹੈ । ਕਿਉਂਕਿ (a) ਅਤੇ (c) ਦੀ ਸਥਿਤੀ ਵਿਚ ਸਾਨੂੰ ਵਿਭਿੰਨ ਖੇਤਰਾਂ ਅਤੇ ਕੰਪਨੀਆਂ ਦੇ ਨਾਂ ਦਿੱਤੇ ਗਏ ਹਨ, ਇਸ ਲਈ ਇਨ੍ਹਾਂ ਸਥਿਤੀਆਂ ਵਿਚ ਅੰਕੜਿਆਂ ਨੂੰ ਵਰਗੀਕਰਨ ਕਰਨ ਦੀ ਜ਼ਰੂਰਤ ਨਹੀਂ ਹੈ । ,

ਪ੍ਰਸ਼ਨ 2.
ਕਿਸੇ ਡਿਪਾਰਟਮੈਂਟਲ ਸਟੋਰ ਤੇ ਖਰੀਦਦਾਰੀ ਕਰਨ ਆਏ ਵਿਅਕਤੀਆਂ ਨੂੰ ਇਸ ਪ੍ਰਕਾਰ ਅੰਕਿਤ ਕੀਤਾ ਜਾ ਸਕਦਾ ਹੈ : ਪੁਰਸ਼ (M), ਔਰਤ (W), ਲੜਕਾ (B) ਜਾਂ ਲੜਕੀਆਂ (G) । ਹੇਠਾਂ ਲਿਖੀ ਸੂਚੀ ਉਹਨਾਂ ਖਰੀਦਦਾਰਾਂ ਨੂੰ ਦਰਸਾਉਂਦੀ ਹੈ ਜੋ ਕਿ ਸਵੇਰ ਦੇ ਪਹਿਲੇ ਘੰਟੇ ਵਿਚ ਆਏ ਹਨ :
W W W G B W W M G G M M W W W W G B M W B G G M W W M M W W W M W B W G M W W W W G W M M W W M W G W M G W M M B G G W
ਮਿਲਾਨ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ ਇਕ ਬਾਰੰਬਾਰਤਾ ਵੰਡ ਸਾਰਣੀ ਬਣਾਉ । ਇਸ ਨੂੰ ਦਰਸਾਉਣ ਲਈ ਇਕ ਛੜ ਗਰਾਫ ਖਿੱਚੋ ।
ਹੱਲ:
ਮਿਲਾਨ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ ਬਣਾਈ ਗਈ ਬਾਰੰਬਾਰਤਾ ਵੰਡ ਸਾਰਣੀ ਅੱਗੇ ਦਿੱਤੀ ਗਈ ਹੈ :
PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 1
ਉਪਰੋਕਤ ਅੰਕੜਿਆਂ ਦਾ ਛੜ ਗਰਾਫ ਇਸ ਤਰ੍ਹਾਂ ਦਿੱਤਾ ਗਿਆ ਹੈ :
PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 2

PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1

ਪ੍ਰਸ਼ਨ 3.
ਕਿਸੇ ਫੈਕਟਰੀ ਦੇ 30 ਮਜ਼ਦੂਰਾਂ ਦੀ ਹਫ਼ਤੇ ਦੀ ਆਮਦਨ ਰੁਪਏ ਵਿਚ ਹੇਠਾਂ ਲਿਖੀ ਹੈ :
830, 835, 80, 810, 835, 836, 869, 845, 898, 890, 820, 86, 832, 833, 855, 845, 04, 808, 81, 80, 885, 835, 835, 86, 878, 840, 868, 80, 86, 840.
ਮਿਲਾਣ ਚਿੰਨ੍ਹਾਂ ਦੀ ਵਰਤੋਂ ਕਰਦੇ ਹੋਏ, ਅੰਤਰਾਲਾਂ 800810, 810-820 ਆਦਿ ਵਾਲੀ ਇਕ ਬਾਰੰਬਾਰਤਾ ਸਾਰਣੀ ਬਣਾਉ ॥
ਹੱਲ:
PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 3

ਪ੍ਰਸ਼ਨ 4.
ਪ੍ਰਸ਼ਨ 3 ਵਿਚ ਦਿੱਤੇ ਅੰਕੜਿਆਂ ਤੋਂ ਪ੍ਰਾਪਤ ਸਾਰਣੀ ਦੇ ਲਈ ਇਕ ਆਇਤ ਚਿੱਤਰ ਬਣਾਉ ਅੜੇ ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ :
(i) ਕਿਸ ਗੁੱਟ ਵਿਚ ਮਜ਼ਦੂਰਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ ?
(ii) ਕਿੰਨੇ ਮਜ਼ਦੂਰ ਤੋਂ 850 ਜਾਂ ਉਸ ਤੋਂ ਵੱਧ ਕਮਾਉਂਦੇ ਹਨ ?
(iii) ਕਿੰਨੇ ਮਜ਼ਦੂਰ ਤੋਂ 850 ਤੋਂ ਘੱਟ ਕਮਾਉਂਦੇ ਹਨ ?
ਹੱਲ:
ਉਪਰ ਲਿਖੇ ਅੰਕੜਿਆਂ ਦਾ ਆਇਤ ਚਿੱਤਰ ਹੇਠਾਂ ਆਕ੍ਰਿਤੀ ਵਿਚ ਦਰਸਾਇਆ ਗਿਆ ਹੈ ।
(i) 830—840. ਇਸ ਵਰਗ ਵਿਚ ਮਜ਼ਦੂਰਾਂ ਦੀ ਗਿਣਤੀ 9 ਹੈ ।
(ii) 10
(iii) 20
PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 4

PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1

ਪ੍ਰਸ਼ਨ 5.
ਛੁੱਟੀਆਂ ਦੇ ਦਿਨਾਂ ਵਿਚ ਇਕ ਖ਼ਾਸ ਜਮਾਤ ਦੇ ਵਿਦਿਆਰਥੀਆਂ ਦੁਆਰਾ ਪ੍ਰਤੀ ਦਿਨ ਟੈਲੀਵਿਜ਼ਨ (ਟੀ. ਵੀ.). ਦੇਖਣ ਦੇ ਸਮੇਂ (ਘੰਟਿਆਂ ਵਿਚ ਦਿੱਤੇ ਗਏ ਗਰਾਫ਼ ਰਾਹੀਂ ਦਰਸਾਇਆ ਗਿਆ ਹੈ ; ਹੇਠਾਂ ਲਿਖੇ ਪ੍ਰਸ਼ਨਾਂ ਦੇ ਉੱਤਰ ਦਿਓ :
(i) ਸਭ ਤੋਂ ਵੱਧ ਵਿਦਿਆਰਥੀਆਂ ਨੇ ਕਿੰਨੇ ਘੰਟੇ ਤੱਕ ਟੀ. ਵੀ. ਦੇਖਿਆ ?
(ii) 4 ਘੰਟਿਆਂ ਤੋਂ ਘੱਟ ਸਮੇਂ ਤੱਕ ਕਿੰਨੇ ਵਿਦਿਆਰਥੀਆਂ ਨੇ ਟੀ.ਵੀ. ਦੇਖਿਆ ?
(iii) ਕਿੰਨੇ ਵਿਦਿਆਰਥੀਆਂ ਨੇ ਟੀ. ਵੀ. ਦੇਖਣ ਵਿਚ 5 ਘੰਟੇ ਤੋਂ ਜ਼ਿਆਦਾ ਸਮਾਂ ਬਿਤਾਇਆ ?
PSEB 8th Class Maths Solutions Chapter 5 ਅੰਕੜਿਆਂ ਦਾ ਪ੍ਰਬੰਧਨ Ex 5.1 5
ਹੱਲ:
(i) 4—5 ਘੰਟੇ ਵਿਦਿਆਰਥੀਆਂ ਦੀ ਗਿਣਤੀ 32
(ii) 34
(iii) 14.

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5

Punjab State Board PSEB 8th Class Maths Book Solutions Chapter 4 ਪ੍ਰਯੋਗਿਕ ਜਿਆਮਿਤੀ Ex 4.5 Textbook Exercise Questions and Answers.

PSEB Solutions for Class 8 Maths Chapter 4 ਪ੍ਰਯੋਗਿਕ ਜਿਆਮਿਤੀ Exercise 4.5

ਹੇਠਾਂ ਲਿਖਿਆਂ ਦੀ ਰਚਨਾ ਕਰੋ :

ਪ੍ਰਸ਼ਨ 1.
ਇਕ ਵਰਗ READ ਜਿਸ ਵਿਚ RE = 5.1 cm ਹੈ ।
ਹੱਲ:
ਦਿੱਤਾ ਹੈ: ਵਰਗ READ ਦੀ ਇਕ ਭੁਜਾ RE = 5.1 cm ਹੈ ।
ਰਚਨਾ ਦੇ ਪਗ :
(i) ਇਕ ਰੇਖਾਖੰਡ RE = 5.1 cm ਲਉ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5 1
(ii) ਹਰੇਕ ਬਿੰਦੂ R ਅਤੇ E ਉੱਤੇ 90° ਦਾ ਕੋਣ ਚੋ ।
(iii) ਹੁਣ, Rਨੂੰ ਕੇਂਦਰ ਮੰਨ ਕੇ ਅਤੇ ਅਰਧ ਵਿਆਸ 5.1 cm ਲੈ ਕੇ ਇਕ ਚਾਪ ਖਿੱਚੋ ਜੋ 90° ਦੇ ਕੋਣ ਨੂੰ D ਉੱਤੇ ਕੱਟਦੀ ਹੈ ।
(iv) ਇਸ ਤਰ੍ਹਾਂ E ਨੂੰ ਕੇਂਦਰ ਮੰਨ ਕੇ ਅਤੇ ਅਰਧ ਵਿਆਸ 5.1 cm ਲੈ ਕੇ ਇਕ ਚਾਪ ਖਿੱਚੋ ਜੋ 90° ਦੇ ਕੋਣ ਨੂੰ A ਉੱਤੇ ਕੱਟਦੀ ਹੈ ।
(v) AD ਨੂੰ ਮਿਲਾਉ ।
∴ READ ਲੋੜੀਂਦਾ ਵਰਗ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5

ਪ੍ਰਸ਼ਨ 2.
ਇਕ ਸਮਚਤੁਰਭੁਜ ਜਿਸਦੇ ਵਿਕਰਨਾਂ ਦੀ ਲੰਬਾਈ 5.2 cm ਅਤੇ 6.4 cm ਹੈ ।
ਹੱਲ:
ਦਿੱਤਾ ਹੈ : ਸਮਚਤਰਭੁਜ ਦੇ ਦੋ ਵਿਕਰਣ 5.2 cm ਅਤੇ 6.4 cm ਦਿੱਤੇ ਹਨ ।
ਰਚਨਾ ਦੇ ਪਗ :
(i) ਇਕ ਰੇਖਾਖੰਡ AC = 6.4 cm ਖਿੱਚੋ |
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5 2
(ii) ਰੇਖਾਖੰਡ AC ਦੇ ਲੰਬ ਸਮਦੋਭਾਜਕ ਦੀ ਚਰਨਾ ਕਰੋ ਜੋ AC ਨੂੰ O ਉੱਤੇ ਕੱਟਦਾ ਹੈ ।
(iii) ਲੰਬ ਸਮਦੋਭਾਜਕ ਨੂੰ ਬਿੰਦੂ O ਤੋਂ ਦੋਨੋਂ ਪਾਸੇ ਨੇ \(\frac{1}{2}\) × 5.2 cm = 2.6 cm ਲੰਬਾਈ ਦੇ ਅਰਧ ਵਿਆਸ ਵਾਲੇ ਦੋ ਚਾਪ ਖਿੱਚੋ ਜੋ ਲੰਬ ਸਮਦੋਭਾਜਕ ਨੂੰ ਬਿੰਦੂ B ਅਤੇ ਬਿੰਦੂ D ਉੱਤੇ ਕੱਟਦੇ ਹਨ ।
(iv) AB, BC, CD ਅਤੇ DA ਨੂੰ ਮਿਲਾਉ ।
∴ ABCD ਲੋੜੀਂਦੀ ਸਮ ਚਤੁਰਭੁਜ ਹੈ ।

ਪ੍ਰਸ਼ਨ 3.
ਇਕ ਆਇਤ ਜਿਸਦੀਆਂ ਲਾਗਵੀਆਂ ਭੁਜਾਵਾਂ ਦੀ ਲੰਬਾਈ 5 cm ਅਤੇ 4 cm ਹੈ ।
ਹੱਲ:
ਦਿੱਤਾ ਹੈ : ਇਕ ਆਇਤ ਜਿਸਦੀਆਂ ਲਾਹਵੀਆਂ ਭੁਜਾਵਾਂ 5 cm ਅਤੇ 4 cm ਹਨ ।
ਅਰਥਾਤ AB = 5 cm ਅਤੇ BC = 4 cm.
ਰਚਨਾ ਦੇ ਪਗ :
(i) ਇਕ ਰੇਖਾਖੰਡ AB = 5 cm ਖਿੱਚੋ ।
(ii) ਬਿੰਦੂ A ਅਤੇ B ਹਰੇਕ ਉੱਤੇ 90° ਦਾ ਕੋਣ ਖਿੱਚੋ !
(iii) ਹੁਣ, A ਨੂੰ ਕੇਂਦਰ ਮੰਨ ਕੇ ਅਤੇ ਅਰਧ ਵਿਆਸ 4 | cm ਲੈ ਕੇ ਇਕ ਚਾਪ ਖਿੱਚੇ ਜੋ AX ਨੂੰ D ਉੱਤੇ ਕੱਟਦੀ ਹੈ ।
(iv) ਇਸੇ ਤਰ੍ਹਾਂ, B ਨੂੰ ਕੇਂਦਰ ਮੰਨ ਕੇ ਅਤੇ ਅਰਧ ਵਿਆਸ ਤੋਂ 4 cm ਲੈ ਕੇ ਇਕ ਚਾਪ ਖਿੱਚੋ ਜੋ BY ਨੂੰ C ਉੱਤੇ ਕੱਟਦੀ ਹੈ ।
(v) CD ਨੂੰ ਮਿਲਾਉ ॥
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5 3
∴ ABCD ਲੋੜੀਂਦੀ ਆਇਤ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.5

ਪ੍ਰਸ਼ਨ 4.
ਇਕ ਸਮਾਂਤਰ ਚਤੁਰਭੁਜ OKAY ਜਿੱਥੇ OK = 5.5 cm ਅਤੇ KA =42 cm ਹੈ । ਕੀ ਇਹ ਵਿਲੱਖਣ ਹੈ ।
ਹੱਲ:
ਦਿੱਤਾ ਹੈ : ਇਕ ਸਮਾਂਤਰ ਚਤੁਰਭੁਜ OKAY ਦੀਆਂ ਭੁਜਾਵਾਂ OK = 5.5 cm ਅਤੇ KA = 4.2 cm ਹਨ ।
ਕੇਵਲ ਦੋ ਭੁਜਾਵਾਂ ਨਾਲ ਸਮਾਂਤਰ ਚਤੁਰਭੁਜ ਦੀ ਰਚਨਾ | ਸੰਭਵ ਨਹੀਂ ਹੈ । ਇੱਥੇ ਸਾਨੂੰ ਇਕ ਹੋਰ ਮਾਪ ਦੀ ਜਰੂਰਤ ਹੋਵੇਗੀ । ਜੋ ਦੋ ਭੁਜਾਵਾਂ ਦੇ ਵਿਚਕਾਰ ਦਾ ਕੋਣ ਜਾਂ ਵਿਕਰਨ ਹੋ ਸਕਦਾ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.4

Punjab State Board PSEB 8th Class Maths Book Solutions Chapter 4 ਪ੍ਰਯੋਗਿਕ ਜਿਆਮਿਤੀ Ex 4.4 Textbook Exercise Questions and Answers.

PSEB Solutions for Class 8 Maths Chapter 4 ਪ੍ਰਯੋਗਿਕ ਜਿਆਮਿਤੀ Exercise 4.4

1. ਹੇਠਾਂ ਲਿਖੇ ਚਤੁਰਭੁਜਾਂ ਦੀ ਰਚਨਾ ਕਰੋ :

ਪ੍ਰਸ਼ਨ (i).
ਚਤੁਰਭੁਜ DEAR ਜਿਸ ਵਿਚ
DE = 4 cm
EA = 5 cm
AR = 4.5 cm
∠E = 60°
ਅਤੇ ∠A = 90° ਹੈ ।
ਹੱਲ:
ਦਿੱਤਾ ਹੈ : ਚਤੁਰਭੁਜ DEAR ਦੀਆਂ ਤਿੰਨ ਭੁਜਾਵਾਂ ਅਤੇ ਦੋ ਵਿਚਕਾਰ ਦੇ ਕੋਣ ਦਿੱਤੇ ਹਨ ।
ਅਰਥਾਤ DE = 4 cm, EA = 5 cm, AR = 4.5 cm, ∠E = 60°, ∠A = 90°
ਰਚਨਾ ਦੇ ਪਗ :
(i) ਇਕ ਰੇਖਾਖੰਡ DE = 4 cm ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.4 1
(ii) ਬਿੰਦੂ E, ਉੱਤੇ ਕੋਣ ∠DEX = 60° ਖਿੱਚੋ ਅਤੇ EX ਵਿਚੋਂ 5cm ਲੰਬਾਈ ਦੀ ਇਕ ਚਾਪ ਖਿੱਚੋ ਜੋ EX ਨੂੰ A ਉੱਤੇ ਕੱਟਦੀ ਹੈ ।
(iii) ਬਿੰਦੂ A, ਉੱਤੇ ਕੋਣ ∠EAY = 90°, ਖਿੱਚੋ ਅਤੇ AY ਵਿਚੋਂ 4.5 cm ਲੰਬਾਈ ਦੀ ਇਕ ਚਾਪ ਖਿੱਚੋ ਜੋ AY ਨੂੰ R ਉੱਤੇ ਕੱਟਦੀ ਹੈ ।
(iv) DR ਨੂੰ ਮਿਲਾਉ ।
∴ DEAR ਲੋੜੀਂਦੀ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.4

ਪ੍ਰਸ਼ਨ (ii).
ਚਤੁਰਭੁਜ TRUE ਜਿਸ ਵਿਚ
TR = 3.5 cm
RU = 3 cm
UE = 4 cm
∠R = 750
ਅਤੇ ∠U = 120° ਹੈ ।
ਹੱਲ:
ਦਿੱਤਾ ਹੈ : TRUE ਦੀਆਂ ਤਿੰਨ ਭੁਜਾਵਾਂ ਅਤੇ ਵਿਚਕਾਰ ਦੇ ਦੋ ਕੋਣ ਦਿੱਤੇ ਗਏ ਹਨ
ਅਰਥਾਤ TR = 3.5 cm, RU = 3 cm, UE = 4 cm,
∠R = 75° ਅਤੇ ∠U = 120°.
ਰਚਨਾ ਦੇ ਪ੍ਰਗ :
(i) ਰੇਖਾਖੰਡ RU = 3 cm ਖਿੱਚੋ !
(ii) ਬਿੰਦੁ R, ਉੱਤੇ ∠XRU = 75 ਖਿੱਚੋ ਅਤੇ Rx ਵਿਚੋਂ 3.5 cm ਦੀ ਚਾਪ ਕੱਟੋ ਜੋ RX ਨੂੰ T ਉੱਤੇ ਕੱਟਦੀ ਹੈ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.4 2
(iii) ਬਿੰਦੁ U ਉੱਤੇ ਕੋਣ ∠RUY = 120° ਖਿੱਚੋ ਅਤੇ | UY ਵਿਚੋਂ 4 cm ਦੀ ਲੰਬਾਈ ਦਾ ਚਾਪ ਕੱਟੋ ਜੋ UY ਨੂੰ E ਉੱਤੇ ਕੱਟਦੀ ਹੈ ।
(iv) TE ਮਿਲਾਉ ।
∴ TRUE ਲੋੜੀਂਦੀ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3

Punjab State Board PSEB 8th Class Maths Book Solutions Chapter 4 ਪ੍ਰਯੋਗਿਕ ਜਿਆਮਿਤੀ Ex 4.3 Textbook Exercise Questions and Answers.

PSEB Solutions for Class 8 Maths Chapter 4 ਪ੍ਰਯੋਗਿਕ ਜਿਆਮਿਤੀ Exercise 4.3

1. ਹੇਠਾਂ ਲਿਖੇ ਚਤੁਰਭੁਜਾਂ ਦੀ ਰਚਨਾ ਕਰੋ :

ਪ੍ਰਸ਼ਨ (i).
ਚਤੁਰਭੁਜ MORE ਜਿਸ ਵਿਚ
MO = 6 cm OR = 4.5 cm
∠M = 60°
∠O = 105°
∠R = 105° ਹੈ ।
ਹੱਲ:
ਦਿੱਤਾ ਹੈ : ਚਤੁਰਭੁਜ MORE ਦੀਆਂ ਦੋ ਸੰਗਤ ਭੁਜਾਵਾਂ ਅਤੇ ਤਿੰਨ ਕੋਣ
ਅਰਥਾਤ MO = 6 cm, OR = 4.5 cm,
∠M = 60°, ∠O = 105°, ∠R = 105°
ਰਚਨਾ ਦੇ ਪਗ :
(i) MO = 6 cm ਖਿੱਚੋ !
(ii) O ਤੇ ; ∠XOM = 105: ਖਿੱਚੋ ।
(iii) ਕਿਰਣ OX, ਵਿਚੋਂ OR = 4.5 cm ਕੱਟੋ !
(iv) R; ਉੱਤੇ ਕੋਣ ∠YRO = 105° ਖਿੱਚੋ |
(v) M, ਉੱਤੇ ਕੋਣ ∠ZMO = 60° ਖਿੱਚੋ ਅਤੇ ਕਿਰਣ RY ਅਤੇ MZ ਨੂੰ ਇਕ ਦੂਜੇ ਤੋਂ E ਉੱਤੇ ਕੱਟਣ ਦਿਉ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3 1
∴ MORE ਲੋੜੀਂਦੀ ਚੁਤਰਭੁਜ ਹੈ !

ਪ੍ਰਸ਼ਨ (ii).
ਚਤੁਰਭੁਜ PLAN ਜਿਸ ਵਿਚ
PL = 4 cm
LA = 6.5 cm
∠P = 90°
∠A = 110°
∠N = 85° ਹੈ ।
ਹੱਲ:
ਦਿੱਤਾ ਹੈ : PLAN ਦੀਆਂ ਦੋ ਲਾਗਵੀਆਂ ਭੁਜਾਵਾਂ ਅਤੇ ਤਿੰਨ ਕੋਣ
ਅਰਥਾਤ PL = 4 cm, LA = 6.5 cm, ∠P = 90°, ∠A = 110°, ∠N = 85°.
ਰਚਨਾ ਦੇ ਪਗ :
(i) LA = 6.5 cm ਖਿੱਚੋ ।
(ii) A ਉੱਤੇ ਕੋਣ ∠XAL = 110° ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3 2
(iii) L ਉੱਤੇ ਕੋਣ ∠YLA = 750 ਖਿੱਚੋ ।
[∵ ਕੋਣ-ਯੋਗ ਗੁਣਧਰਮ ਤੋਂ]
∠P + ∠L + ∠A + ∠N
= 360°
90° + ∠L + 110° + 85° = 360°
∠L + 285° = 360°
⇒ ∠L = 360° – 285° = 75°
(iv) ਕਿਰਣ LY ਵਿਚੋਂ LP = 4 cm ਕੱਟੋ ।
(v) Pਉੱਤੇ 90° ਦਾ ਕੋਣ ਖਿੱਚੋ ਜੋ ਕਿਰਣ AX ਨੂੰ N ਉੱਤੇ ਕੱਟਦਾ ਹੈ ।
∴ PLAN ਲੋੜੀਂਦੀ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3

ਪ੍ਰਸ਼ਨ (iii).
ਸਮਾਂਤਰ ਚਤੁਰਭੁਜ HEAR ਜਿਸ ਵਿਚ
HE = 5 cm
EA = 6 cm
ਅਤੇ ∠R = 85° ਹੈ ।
ਹੱਲ:
ਦਿੱਤਾ ਹੈ : ਸਮਾਂਤਰ ਚਤੁਰਭੁਜ ਦੀਆਂ ਦੋ ਲਾਗਵੀਆਂ ਭੁਜਾਵਾਂ ਅਤੇ ਇਕ ਕੋਣ
ਅਰਥਾਤ HE = 5 cm,
EA = 6 cm ਅਤੇ ∠R = 85°
ਰਚਨਾ ਦੇ ਪਗ :
(i) EA = 6 cm ਖਿੱਚੋ ।
(ii) A ਉੱਤੇ ਕੋਣ ∠XAE = 95° ਖਿੱਚੋ । ਕਿਰਣ AX ਵਿਚੋਂ AR = 5 cm ਕੋਣ [∵ ∠A + ∠R = 180° ⇒ ∠A + 85° = 180° ⇒ ∠A = 180° – 85° = 95°]
(iii) E ਉੱਤੇ ਕੋਣ ∠YEA = 85° ਖਿੱਚੋ । ਕਿਰਣ EY ਵਿਚੋਂ HE = 5 cm ਕੋਣ [∵ ∠E = ∠R ਸਮਾਂਤਰ ਜਤੁਰਭੁਜ ਦੇ ਸਨਮੁਖ ਕੋਣ । ]
(iv) HR ਨੂੰ ਮਿਲਾਉ ॥
∴ HEAR ਲੋੜੀਂਦੀ ਸਮਾਂਤਰ ਚਤੁਰਭੁਜ ਹੈ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3 3

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3

ਪ੍ਰਸ਼ਨ (iv).
ਆਇਤ OKAY ਜਿਸ ਵਿਚ
OK = 7 cm
KA = 5 cm ਹੈ ।
ਹੱਲ:
ਦਿੱਤਾ ਹੈ : ਆਇਤ OKAY ਦੀਆਂ ਲਾਗਵੀਆਂ ਭੁਜਾਵਾਂ
ਅਰਥਾਤ OK = 7 cm और KA = 5 cm.
ਕਿਉਂਕਿ ਆਇਤ ਦਾ ਹਰੇਕ ਕੋਣ 90° ਹੈ ।
ਰਚਨਾ ਦੇ ਪਗ :
(i) ਇਕ ਰੇਖਾਖੰਡ OK = 7 cm ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.3 4
(ii) ਬਿੰਦੂਆਂ O ਅਤੇ K ਹਰੇਕ ਉੱਤੇ 90° ਦਾ ਕੋਣ ਅਰਥਾਤ ∠XKO ਅਤੇ ∠POK ਖਿੱਚੋ !
(iii) XK ਵਿਚੋਂ AK = 5 cm ਕੱਟੋ ॥
(iv) PO ਵਿਚੋਂ OY = 5 cm ਕੱਟੋ ।
(v) AY ਨੂੰ ਮਿਲਾਉ ॥
∴ OKAY ਲੋੜੀਂਦੀ ਆਇਤ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2

Punjab State Board PSEB 8th Class Maths Book Solutions Chapter 4 ਪ੍ਰਯੋਗਿਕ ਜਿਆਮਿਤੀ Ex 4.2 Textbook Exercise Questions and Answers.

PSEB Solutions for Class 8 Maths Chapter 4 ਪ੍ਰਯੋਗਿਕ ਜਿਆਮਿਤੀ Exercise 4.2

1. ਹੇਠਾਂ ਲਿਖੇ ਚਤੁਰਭੁਜਾਂ ਦੀ ਰਚਨਾ ਕਰੋ :

ਪ੍ਰਸ਼ਨ (i).
ਚਤੁਰਭੁਜ LIFT ਜਿਸ ਵਿਚ
LI = 4 cm
IF = 3 cm
TL = 2.5 cm
LF = 4.5 cm
IT = 4 cm ਹੈ ।
ਹੱਲ:
ਦਿੱਤਾ ਹੈ : ਚਤੁਰਭੁਜ LIFT ਦੀਆਂ ਤਿੰਨ ਭੁਜਾਵਾਂ ਅਤੇ ਦੋ ਵਿਕਰਣ ਇਸ ਤਰ੍ਹਾਂ ਹਨ :
ਅਰਥਾਤ LI = 4 cm, IF = 3 cm, TL= 2.5 cm, LF = 4.5 cm, IT = 4 cm.
ਰਚਨਾ ਦੇ ਪਰੀ :
(i) ਇਕ ਰੇਖਾ ਖੰਡ LI = 4 cm ਖਿੱਚੋ !
(ii) I ਨੂੰ ਕੇਂਦਰ ਜੀ ਅਤੇ ਅਰਧ ਵਿਆਸ 3 cm. ਲੈ ਕੇ ਇਕ ਚਾਪ ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2 1
(iii) L ਨੂੰ ਕੇਂਦਰ ਅਤੇ ਅਰਧ ਵਿਆਸ 4.5 cm ਲੈ ਕੇ ਇਕ ਦੂਸਰੀ ਚਾਪ ਚੋ ਜੋ ਪਹਿਲੀ ਚਾਪ ਨੂੰ Fਉੱਤੇ ਕੱਟੇ ।
(iv) LF ਅਤੇ IF ਨੂੰ ਮਿਲਾਉ ।
(v) Lਨੂੰ ਕੇਂਦਰ ਅਤੇ ਅਰਧ ਵਿਆਸ 2.5 cm, ਲੈ ਕੇ ਇਕ ਚਾਪ ਖਿੱਚੋ |
(vi) I ਨੂੰ ਕੇਂਦਰ ਅਤੇ ਅਰਧ ਵਿਆਸ 4 cm, ਲੈ ਕੇ ਇੱਕ ਹੋਰ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ 1 ਬਿੰਦੂ ਤੇ ਕੱਟੇ ।
(vii) LI, IT ਅਤੇ FT ਨੂੰ ਮਿਲਾਉ ॥
∴ LIFT ਲੋੜੀਂਦੀ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2

ਪ੍ਰਸ਼ਨ (ii).
ਚਤੁਰਭੁਜ GOLD ਜਿਸ ਵਿਚ
OL = 7.5 cm
GL = 6 cm
GD = 6 cm
LD = 5 cm
OD = 10 cm ਹੈ ।
ਹੱਲ:
ਦਿੱਤਾ ਹੈ : ਚਤੁਰਭੁਜ GOLD ਦੀਆਂ ਤਿੰਨ ਭੁਜਾਵਾਂ ਅਤੇ ਦੋ ਵਿਕਣ ਦਿੱਤੇ ਗਏ ਹਨ :
ਅਰਥਾਤ OL = 7.5 cm, GL = 6 cm, GD = 6 cm, LD = 5 cm, OD = 10 cm.
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2 2
ਰਚਨਾ ਦੇ ਪਗ :
(i) ਇਕ ਰੇਖਾਖੰਡ OL = 7.5 cm ਲਉ !
(ii) O ਨੂੰ ਕੇਂਦਰ ਅਤੇ ਅਰਧ ਵਿਆਸ 10 cm, ਲੈ ਕੇ ਇਕ ਚਾਪ ਖਿੱਚੋ ।
(iii) L ਨੂੰ ਕੇਂਦਰ ਅਤੇ ਅਰਧ ਵਿਆਸ 5 cm ਲੈ ਕੇ ਇਕ । ਦੂਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ D ਉੱਤੇ ਕੱਟੇ ।
(iv) OD ਅਤੇ LD ਨੂੰ ਮਿਲਾਉ !
(v) D ਨੂੰ ਕੇਂਦਰ ਅਤੇ ਅਰਧ ਵਿਆਸ 6 cm ਲੈ ਕੇ ਇਕ ਚਾਪ ਖਿੱਚੋ ।
(vi) L ਨੂੰ ਕੇਂਦਰ ਅਤੇ ਅਰਧ ਵਿਆਸ 6 cm ਲੈ ਕੇ ਇਕ ਦੂਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ G ਉੱਤੇ ਕੱਟੇ ।
(vii) GL, GD ਅਤੇ OG ਨੂੰ ਮਿਲਾਉ ।
∴ GOLD ਲੋੜੀਂਦੀ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2

ਪ੍ਰਸ਼ਨ (iii).
ਸਮਲੰਬ ਚਤੁਰਭੁਜ BEND ਜਿਸ ਵਿਚ
BN = 5.6 cm
DE : 6.5 cm ਹੈ ।
ਹੱਲ:
ਦਿੱਤਾ ਹੈ : ਸਮਚਤੁਰਭੁਜ BEND ਦੇ ਦੋ ਵਿਕਰਣ ਅਰਥਾਤ BN = 5.6 cm, DE = 6.5 cm.
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.2 3
ਰਚਨਾ ਦੇ ਪਰੀ :
(i) ਇਕ ਰੇਖਾਖੰਡ DE = 6.5 cm ਲਉ ।
(ii) ਰੇਖਾਖੰਡ DE ਨੂੰ ਸਮਦੋਭਾਜਿਤ ਕਰੋ ।
(iii) O ਨੂੰ ਕੇਂਦਰ ਲੈ ਕੇ ਲੰਬਾਈ \(\frac{5.6}{2}\) = 2.8 cm ਦੇ ਦੋ ਚਾਪ, ਰੇਖਾ DE ਦੇ ਉੱਤੇ ਅਤੇ ਥੱਲੇ ਖਿੱਚ ਜੋ ਕਿ ਸਮਦੋਭਾਜਿਤ ਨੂੰ ਕ੍ਰਮਵਾਰ ਬਿੰਦੂ N ਅਤੇ B ਉੱਤੇ ਕੱਟਦੇ ਹਨ ।
(iv) BE, EN, ND ਅਤੇ BD ਨੂੰ ਮਿਲਾਉ ।
∴ BEND ਲੋੜੀਂਦੀ ਸਮਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1

Punjab State Board PSEB 8th Class Maths Book Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 Textbook Exercise Questions and Answers.

PSEB Solutions for Class 8 Maths Chapter 4 ਪ੍ਰਯੋਗਿਕ ਜਿਆਮਿਤੀ Exercise 4.1

1. ਹੇਠਾਂ ਲਿਖੇ ਚਤੁਰਭੁਜਾਂ ਦੀ ਰਚਨਾ ਕਰੋਂ :

ਪ੍ਰਸ਼ਨ (i).
ਚਤੁਰਭੁਜABCD ਜਿਸ ਵਿਚ
AB = 4.5 cm
BC = 5.5 cm
CD = 4 cm
AD = 6 cm
AC = 7 cm ਹੈ ।
ਹੱਲ:
ਦਿੱਤਾ ਹੈ : ਚਤੁਰਭੁਜ ਦੀਆਂ ਚਾਰ ਭੁਜਾਵਾਂ ਅਤੇ ਇਕ ਵਿਕਰਣ ਜਿਵੇਂ ਕਿ ਹੇਠਾਂ ਦਿੱਤਾ ਗਿਆ ਹੈ :
AB = 4.5 cm, BC = 5.5 cm, CD = 4 cm, AD = 6 cm, AC = 7 cm.
ਪਹਿਲਾ ਅਸੀਂ ਦਿੱਤੇ ਗਏ ਮਾਪਾਂ ਨੂੰ ਨਿਰੂਪਿਤ ਕਰਨ ਦੇ ਲਈ ਇਕ ਕੱਚੀ ਆਕ੍ਰਿਤੀ ਬਣਾਉਂਦੇ ਹਾਂ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 1
ਰਚਨਾ ਦੇ ਪਗ :
(i) ਇਕ ਰੇਖਾਖੰਡ AC = 7 cm ਖਿੱਚੋ ।
(ii) A ਨੂੰ ਕੇਂਦਰ ਅਤੇ ਅਰਧ ਵਿਆਸ AD = 6 cm ਲੈ ਕੇ ਇਕ ਚਾਪ ਖਿੱਚੋ ।
(iii) c ਨੂੰ ਕੇਂਦਰ ਅਤੇ ਅਰਧ ਵਿਆਸ CD = 4 cm ਲੈ ਕੇ ਇਕ ਦੂਸਰੀ ਚਾਪ ਖਿੱਚੋ ਅ ਜੋ ਪਹਿਲੀ ਚਾਪ ਨੂੰ D ਬਿੰਦੂ ਉੱਤੇ ਕੱਟੇ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 2
(iv) AD ਅਤੇ CD ਨੂੰ ਮਿਲਾਉ ।
(y) A ਨੂੰ ਕੇਂਦਰ ਅਤੇ ਅਰਧ ਵਿਆਸ AB = 4.5 cm, ਲੈ ਕੇ ਇਕ ਚਾਪ ਖਿੱਚੋ ।
(vi C ਨੂੰ ਕੇਂਦਰ ਅਤੇ ਅਰਧ ਵਿਆਸ BC = 5.5 cm, ਲੈ ਕੇ ਇਕ ਦੁਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ B ਉੱਤੇ ਕੱਟੇ ।
(vii) AB ਅਤੇ BC ਨੂੰ ਮਿਲਾਉ ॥
ਤਾਂ, ABCD ਲੋੜੀਦੀ ਚਤੁਰਭੁਜੇ ਹੈ ।

ਪ੍ਰਸ਼ਨ (ii).
ਚਤੁਰਭੁਜ JUMP ਜਿਸ ਵਿਚ
JU = 3.5 cm
UM = 4 cm
MP = 5 cm
PJ = 45 cm
PU = 6.5 cm ਹੈ ।
ਹੱਲ:
ਦਿੱਤਾ ਹੈ : ਚਤੁਰਭੁਜ ਦੀਆਂ ਚਾਰ ਭੁਜਾਵਾਂ ਅਤੇ ਇਕ ਵਿਕਰਣ ਇਸ ਤਰ੍ਹਾਂ ਦਿੱਤਾ ਗਿਆ ਹੈ :
JU = 3.5 cm, UM = 4 cm, MP = 5 cm, PJ = 4.5 cm, PU = 6.5 cm.
ਪਹਿਲਾਂ ਅਸੀਂ, ਦਿੱਤੇ ਗਏ ਅੰਕੜਿਆਂ ਨੂੰ ਨਿਰੂਪਿਤ ਕਰਨ ਲਈ ਇਕ ਕੱਚੀ ਆਕ੍ਰਿਤੀ ਬਣਾਉਂਦੇ ਹਾਂ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 3
ਰਚਨਾ ਦੇ ਪਗ :
(i) ਇਕ ਰੇਖਾਖੰਡ PU = 6.5 cm ਲਉ ।
(ii) P ਨੂੰ ਕੇਂਦਰ ਅਤੇ ਅਰਧ ਵਿਆਸ P] =4.5 cm, ਲੈ ਕੇ ਇਕ ਚਾਪ ਖਿੱਚੋ ।
(iii) U ਨੂੰ ਕੇਂਦਰ ਅਤੇ ਅਰਧ ਵਿਆਸ UJ = 3.5 cm, | ਲੈ ਕੇ ਇਕ ਦੂਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ J ‘ਤੇ ਕੱਟੇ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 4
(iv) PJ ਅਤੇ JU ਨੂੰ ਮਿਲਾਉ ॥
(v) P ਨੂੰ ਕੇਂਦਰ ਅਤੇ ਅਰਧ ਵਿਆਸ PM = 5 cm, ਲੈ ਕੇ ਇਕ ਚਾਪ ਖਿੱਚੋ ।
(vi) U ਨੂੰ ਕੇਂਦਰ ਅਤੇ ਅਰਧ ਵਿਆਸ UM = 4 cm ਲੈ ਕੇ ਇਕ ਦੁਸਰੀ ਚਾਪ ਖਿੱਚੋ । ਜੋ ਪਹਿਲੀ ਚਾਪ ਨੂੰ M ਉਤੇ ਕੱਟੇ ।
(vii) PM ਅਤੇ UM ਨੂੰ ਮਿਲਾਉ,
ਤਾਂ JUMP ਲੋੜੀਂਦੀ ਚਤੁਰਭੁਜ, ਹੈ |

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1

ਪ੍ਰਸ਼ਨ (iii).
ਸਮਾਂਤਰ ਚਤੁਰਭੁਜ MORE ਜਿਸ ਵਿਚ
OR = 6 cm
RE = 4.5 cm
EO : 7.5 cm ਹੈ ।
ਹੱਲ:
ਦਿੱਤਾ ਹੈ : ਸਮਾਂਤਰ ਚਤੁਰਭੁਜ ਦੀਆਂ ਸੰਗਤ ਭੁਜਾਵਾਂ ਅਤੇ ਇਕ ਵਿਕਰਣ ਇਸ ਤਰ੍ਹਾਂ ਹੈ ।
OR = 6 cm, RE = 4.5 cm ਅਤੇ EO = 7.5 cm.
ਰਚਨਾ ਦੇ ਪਗ :
(i) ਇਕ ਰੇਖਾਖੰਡ OE = 7.5 cm ਲਉ ।
(ii) O ਨੂੰ ਕੇਂਦਰ ਅਤੇ ਅਰਧ ਵਿਆਸ OR = 6 cm ਲੈ ਕੇ ਇਕ ਚਾਪ ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 5
(iii) E ਨੂੰ ਕੇਂਦਰ ਅਤੇ ਅਰਧ ਵਿਆਸ ER =4.5 cm ਲੈ ਕੇ ਇਕ ਦੂਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ Rਉੱਤੇ ਕੱਟੇ ।
(iv) OR ਅਤੇ ER ਨੂੰ ਮਿਲਾਉ ॥
(v) O ਨੂੰ ਕੇਂਦਰ ਅਤੇ ਅਰਧ ਵਿਆਸ OM = 4.5 cm, ਲੈ ਕੇ ਇਕ ਚਾਪ ਖਿੱਚੋ ।
(vi) E ਨੂੰ ਕੇਂਦਰ ਅਤੇ ਅਰਧ ਵਿਆਸ EM = 6 cm ਲੈ ਕੇ ਇਕ ਦੁਸਰੀ ਚਾਪ ਖਿੱਚੋ ਜੋ ਪਹਿਲੀ ਚਾਪ ਨੂੰ M ਉੱਤੇ ਕੱਟੇ ।
(vii) OM ਅਤੇ EM ਨੂੰ ਮਿਲਾਉ ।
ਤਾਂ, MORE ਲੋੜੀਂਦੀ ਸਮਾਂਤਰ ਚਤੁਰਭੁਜ ਹੈ ।

PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1

ਪ੍ਰਸ਼ਨ (iv).
ਸਮ ਚਤੁਰਭੁਜ BEST ਜਿਸ ਵਿਚ
BE = 4.5 cm ਅਤੇ
ET : 6 cm ਹੈ ।
ਹੱਲ:
ਦਿੱਤਾ ਹੈ : ਮੰਨ ਲਉ ਕਿ ਬਣਾਈ ਜਾਣ ਵਾਲੀ ਸਮ ਚਤੁਰਭੁਜ BEST ਵਿਚ, BE = ES = ST = TB = 4.5 cm ਅਤੇ ਵਿਕਰਣ ET = 6 cm ਹੈ !
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 6
ਪਹਿਲਾਂ ਅਸੀਂ ਦਿੱਤੇ ਗਏ ਮਾਪ ਨਾਲ ਕੱਚੀ ਆਕ੍ਰਿਤੀ ਬਣਾਉਂਦੇ ਹਾਂ ।
ਰਚਨਾ ਦੇ ਪਗ :
(i) ਇਕ ਰੇਖਾ ਖੰਡ ET = 6 cm ਲਉ ।
(ii) E ਨੂੰ ਕੇਂਦਰ ਅਤੇ ਅਰਧ ਵਿਆਸ ES = EB = 4.5 cm, ਲੈ ਕੇ ਭੁਜਾ ET ਦੇ ਉੱਪਰ ਅਤੇ ਹੇਠਾਂ ਦੋ ਚਾਪਾਂ ਖਿੱਚੋ ।
PSEB 8th Class Maths Solutions Chapter 4 ਪ੍ਰਯੋਗਿਕ ਜਿਆਮਿਤੀ Ex 4.1 7
(iii) T ਨੂੰ ਕੇਂਦਰ ਅਤੇ ਅਰਧ ਵਿਆਸ TS = TB =4.5 cm, ਲੈ ਕੇ ਚਾਪ ਖਿੱਚੋ ਜੋ ਪਗ (ii) ਦੀਆਂ ਚਾਪਾਂ ਨੂੰ ਕ੍ਰਮਵਾਰ S ਅਤੇ B ਉੱਤੇ ਕੱਟੇ । (iv) ES, ST, BE ਅਤੇ BT ਨੂੰ ਮਿਲਾਉ ।
ਤਾਂ, BEST ਲੋੜੀਂਦੀ ਸਮਚਤੁਰਭੁਜ ਹੈ ।

PSEB 8th Class Punjabi Vyakaran ਪੜਨਾਂਵ (1st Language)

Punjab State Board PSEB 8th Class Punjabi Book Solutions Punjabi Grammar Pranava, Vyakarana ਪੜਨਾਂਵ Textbook Exercise Questions and Answers.

PSEB 8th Class Punjabi Grammar ਪੜਨਾਂਵ (1st Language)

ਪ੍ਰਸ਼ਨ 1.
ਪੜਨਾਂਵ ਕਿਸ ਨੂੰ ਆਖਦੇ ਹਨ? ਇਸ ਦੇ ਕਿੰਨੇ ਭੇਦ ਹਨ? ਉਦਾਹਰਨਾਂ ਦੇ ਕੇ ਸਮਝਾਓ।
ਜਾਂ
ਪੜਨਾਂਵ ਦੀ ਪਰਿਭਾਸ਼ਾ ਲਿਖੋ।ਇਸਦੀਆਂ ਕਿਸਮਾਂ ਕਿਹੜੀਆਂ – ਕਿਹੜੀਆਂ ਹਨ? ਉਦਾਹਰਨਾਂ ਦੇ ਕੇ ਦੱਸੋ।
ਉੱਤਰ :
ਨੋਟ – ਇਸ ਪ੍ਰਸ਼ਨ ਦੇ ਉੱਤਰ ਲਈ ਦੇਖੋ ਇਸ ਗਾਈਡ ਵਿਚ “ਪੰਜਾਬੀ ਪੁਸਤਕ’ ਵਾਲਾ ਭਾਗ, ਸਫ਼ਾ 73 ਅਤੇ 90)

PSEB 8th Class Punjabi Vyakaran ਪੜਨਾਂਵ (1st Language)

ਪ੍ਰਸ਼ਨ 2.
ਹੇਠ ਲਿਖੇ ਪੜਨਾਂਵਾਂ ਦੇ ਸਾਹਮਣੇ ਉਨ੍ਹਾਂ ਦੀ ਕਿਸਮ ਲਿਖੋ
(ਉ) ਮੈਂ, ਅਸੀਂ
(ਅ) ਕਿਸ ਨੇ, ਕਿਹੜਾ
(ਈ) ਉਹ, ਇਹ
(ਸ) ਤੁਹਾਡਾ, ਤੁਹਾਨੂੰ
(ਗ) ਜਿਹੜੇ
(ਕ) ਆਪ, ਆਪਸ
(ਖ) ਜੋ, ਸੋ
(ਹ) ਕੌਣ, ਕਿਹੜਾ
(ਘ) ਕਈ, ਬਹੁਤ ਸਾਰੇ
(ਝ) ਅਹੁ, ਆਹ
ਉੱਤਰ :
(ਉ) ਪੁਰਖਵਾਚਕ ਪੜਨਾਂਵ,
(ਅ) ਪ੍ਰਸ਼ਨਵਾਚਕ ਪੜਨਾਂਵ,
(ਇ) ਪੁਰਖਵਾਚਕ ਪੜਨਾਂਵ,
(ਸ) ਪੁਰਖਵਾਚਕ ਪੜਨਾਂਵ,
(ਹ) ਪ੍ਰਸ਼ਨਵਾਚਕ ਪੜਨਾਂਵ,
(ਕ) ਨਿੱਜਵਾਚਕ ਪੜਨਾਂਵ,
(ਖ) ਸੰਬੰਧਵਾਚਕ ਪੜਨਾਂਵ,
(ਗ) ਸੰਬੰਧਵਾਚਕ ਪੜਨਾਂਵ,
(ਘ) ਅਨਿਸ਼ਚੇਵਾਚਕ ਪੜਨਾਂਵ,
(ਝ) ਨਿਸ਼ਚੇਵਾਚਕ ਪੜਨਾਂਵ

ਪ੍ਰਸ਼ਨ 3.
ਹੇਠ ਲਿਖਿਆਂ ਵਿੱਚੋਂ ਪੜਨਾਂਵ ਚੁਣੋ ਤੇ ਸਾਹਮਣੇ ਲਿਖੋ
(ਉ) ਮਿਰਚ, ਫੁੱਲ, ਦਿੱਲੀ, ਆਪ
(ਅ) ਕੌਣ, ਲੜਕੀ, ਕੱਪੜਾ, ਸਾਡੇ
(ਏ) ਜਲੰਧਰ, ਜਿਹੜਾ, ਮੈਂ, ਅਸੀਂ
(ਸ) ਕਿਸ ਨੇ, ਗੀਤ, ਵਿਸ਼ਾਲ, ਹੈ
(ਹ) ਘਰ, ਮੇਰਾ, ਉਹ, ਗਿਆ।
ਉੱਤਰ :
(ੳ) ਆਪ,
(ਅ) ਕੌਣ, ਸਾਡੇ,
(ਏ) ਮੈਂ, ਅਸੀਂ,
(ਸ) ਕਿਸਨੇ,
(ਹ) ਮੇਰਾ।

ਪ੍ਰਸ਼ਨ 4.
ਹੇਠ ਲਿਖੇ ਵਾਕਾਂ ਵਿਚੋਂ ਪੜਨਾਂਵ ਚੁਣੋ ਤੇ ਸਾਹਮਣੇ ਲਿਖੋ
(ਉ) ਉਸ ਦਾ ਭਰਾ ਬੜਾ ਬੇਈਮਾਨ ਹੈ।
(ਅ) ਤੁਹਾਨੂੰ ਆਪ ਇਹ ਕੰਮ ਕਰਨਾ ਚਾਹੀਦਾ ਸੀ।
(ਈ) ਕੌਣ – ਕੌਣ ਜਮਾਤ ਵਿਚ ਹਾਜ਼ਰ ਨਹੀਂ ਸਨ।
(ਸ) ਕਈ ਲੋਕ ਘਰ ਨੂੰ ਜਾ ਰਹੇ ਸਨ।
(ਹ) ਜੋ ਕਰੇਗਾ ਸੋ ਭਰੇਗਾ।
(ਕ) ਤੁਹਾਡੇ ਪਿਤਾ ਜੀ ਕੀ ਕਰਦੇ ਸਨ?
(ਖ) ਆਹ ਕਿਸ ਦਾ ਪੈਂਨ ਹੈ?
(ਗ) ਗ਼ਰੀਬ ਨਾਲ ਕੋਈ – ਕੋਈ ਹਮਦਰਦੀ ਕਰਦਾ ਹੈ।
ਉੱਤਰ :
(ੳ) ਉਸ,
(ਅ) ਤੁਹਾਨੂੰ, ਆਪ,
(ਈ) ਕੌਣ – ਕੌਣ,
(ਸ) ਕਈ ਨੋਟ – ਇਹ ਪੜਨਾਂਵ ਨਹੀਂ, ਸਗੋਂ ਪੜਨਾਂਵੀਂ ਵਿਸ਼ੇਸ਼ਣ ਹੈ,
(ਹ) ਜੋ, ਸੋ,
(ਕ) ਕੀ,
(ਖ) ਆਹ, ਕਿਸ,
(ਗ) ਕੋਈ ਕੋਈ

ਪ੍ਰਸ਼ਨ 5.
ਖਾਲੀ ਥਾਂਵਾਂ ਭਰੋ
(ਉ) ਜਿਹੜੇ ਪੁਰਖ ਨਾਲ ਗੱਲ ਕੀਤੀ ਜਾਵੇ ……………………………….. ਪੁਰਖ ਹੁੰਦਾ ਹੈ।
(ਅ) ਜਿਸ ਪੁਰਖ ਬਾਰੇ ਗੱਲ ਕੀਤੀ ਜਾਵੇ ……………………………….. ਪੁਰਖ ਹੁੰਦਾ ਹੈ।
(ਈ) ਨਾਂਵ ਦੀ ਥਾਂ ਵਰਤੇ ਜਾਣ ਵਾਲੇ ਸ਼ਬਦ ……………………………….. ਕਹਾਉਂਦੇ ਹਨ।
(ਸ) ਜਿਹੜੇ ਸ਼ਬਦ ਯੋਜਕਾਂ ਵਾਂਗ ਦੋ ਵਾਕਾਂ ਨੂੰ ਜੋੜਨ ……………………………….. ਪੜਨਾਂਵ ਹੁੰਦੇ ਹਨ।
ਉੱਤਰ :
(ੳ) ਮੱਧਮ,
(ਅ) ਅਨਯ,
(ਇ) ਪੜਨਾਂਵ,
(ਸ) ਸੰਬੰਧਵਾਚਕ।

ਪ੍ਰਸ਼ਨ 6.
ਹੇਠ ਲਿਖੇ ਵਾਕਾਂ ਵਿਚੋਂ ਠੀਕ ਵਾਕਾਂ ਦੇ ਸਾਹਮਣੇ ਤੋਂ ਗ਼ਲਤ ਵਾਕਾਂ ਦੇ ਸਾਹਮਣੇ ਦਾ ਨਿਸ਼ਾਨ ਲਗਾਓ
(ਉ) ਗੱਲ ਕਰਨ ਵਾਲਾ ਪੁਰਖ ਉੱਤਮ ਪੁਰਖ ਹੁੰਦਾ ਹੈ।
(ਅ) ਜੋ ਸ਼ਬਦ ਕਿਸੇ ਵਿਅਕਤੀ, ਵਸਤੂ, ਜਗ੍ਹਾ ਦਾ ਨਾਂ ਦੱਸਣ, ਪੜਨਾਂਵ ਕਹਾਉਂਦੇ ਹਨ।
(ਈ) ਜਿਹੜੇ ਸ਼ਬਦ ਨਾਂਵ ਦੀ ਥਾਂ ਆ ਕੇ ਕੋਈ ਪ੍ਰਸ਼ਨ ਪੁੱਛਣ, ਉਨ੍ਹਾਂ ਨੂੰ ਪ੍ਰਸ਼ਨਵਾਚਕ ਪੜਨਾਂਵ ਕਹਿੰਦੇ ਹਨ।
(ਸ) ਪੜਨਾਂਵ ਪੰਜ ਪ੍ਰਕਾਰ ਦੇ ਹੁੰਦੇ ਹਨ।
(ਹ) ਜਿਹੜੇ ਸ਼ਬਦ ਯੋਜਕ ਵਾਂਗ ਵਾਕਾਂ ਨੂੰ ਜੋੜਨ ਉਹ ਪ੍ਰਸ਼ਨਵਾਚਕ ਪੜਨਾਂਵ ਹੁੰਦੇ ਹਨ।
ਉੱਤਰ :
(ੳ) (✓)
(ਅ) (✗)
(ਇ) (✓)
(ਸ) (✗)
(ਹ) (✗)

ਪ੍ਰਸ਼ਨ 7.
ਹੇਠ ਲਿਖਿਆਂ ਵਿਚੋਂ ਪੁਰਖਵਾਚਕ, ਨਿੱਜਵਾਚਕ, ਸੰਬੰਧਵਾਚਕ, ਪ੍ਰਸ਼ਨਵਾਚਕ, ਨਿਸਚੇਵਾਚਕ ਅਤੇ ਨਿਸਚਿਤ ਪੜਨਾਂਵ ਚੁਣੋ :
ਮੈਂ, ਆਪ, ਜੋ, ਮੈਥੋਂ, ਜਿਹੜਾ, ਕੋਈ, ਮੇਰਾ, ਕਿਸ, ਅਸੀਂ, ਕੌਣ, ਸਾਨੂੰ, ਬਾਜ਼ੇ, ਸਾਡਾ, ਕਿਸੇ, ਸਾਥੋਂ, ਜਿਹੜੇ, ਔਹ, ਸਾਡੀਆਂ, ਆਪਸ, ਆਹ, ਤੁਹਾਥੋਂ, ਸਰਬੱਤ, ਆਪੇ, ਤੁਸੀਂ, ਕਿਨ੍ਹਾਂ, ਤੂੰ, ਸਾਰੇ, ਤੁਹਾਡਾ, ਕੀ, ਇਹ, ਕਈ, ਤੈਨੂੰ, ਹਾਹ, ਉਸ, ਤੇਰਾ, ਕਿਹੜਾ, ਇਹੋ, ਆਪਣਾ, ਉਨ੍ਹਾਂ।
ਉੱਤਰ :

  1. ਪੁਰਖਵਾਚਕ ਪੜਨਾਂਵ – ਮੈਂ, ਮੈਥੋਂ, ਮੇਰਾ, ਅਸੀਂ, ਸਾਨੂੰ, ਸਾਡਾ, ਸਾਥੋਂ, ਸਾਡੀਆਂ, ਤੁਹਾਥੋਂ, ਤੁਸੀਂ, ਤੂੰ, ਤੁਹਾਡਾ, ਇਹ, ਤੈਨੂੰ, ਉਸ, ਤੇਰਾ, ਉਨ੍ਹਾਂ।
  2. ਨਿੱਜਵਾਚਕ ਪੜਨਾਂਵ – ਆਪ, ਆਪਸ, ਆਪੇ, ਆਪਣਾ :
  3. ਸੰਬੰਧਵਾਚਕ ਪੜਨਾਂਵ – ਜੋ, ਜਿਹੜਾ, ਜਿਹੜੇ।
  4. ਪ੍ਰਸ਼ਨਵਾਚਕ ਪੜਨਾਂਵ – ਕਿਸ, ਕੌਣ, ਕਿਨਾਂ, ਕੀ, ਕਿਹੜਾ
  5. ਨਿਸਚੇਵਾਚਕ ਪੜਨਾਂਵ – ਔਹ, ਆਹ, ਹਾਹ, ਇਹੋ।
  6. ਅਨਿਸਚਿਤ ਪੜਨਾਂਵ – ਕੋਈ, ਬਾਜ਼ੇ, ਕਿਸੇ, ਸਰਬੱਤ, ਸਾਰੇ।

ਪ੍ਰਸ਼ਨ 8.
ਹੇਠ ਲਿਖੇ ਸ਼ਬਦਾਂ ਵਿਚੋਂ ਨਿੱਜਵਾਚਕ ਪੜਨਾਂਵ ਦੇ ਇਕ – ਵਚਨ, ਸਾਧਾਰਨ ਰੂਪ ਅਤੇ ਪ੍ਰਸ਼ਨਵਾਚਕ ਪੜਨਾਂਵ ਦੇ ਬਹੁ – ਵਚਨ ਸੰਬੰਧਕੀ ਪੁਲਿੰਗ ਰੂਪ ਚੁਣੋ –
ਆਪਣਿਆਂ, ਉਨ੍ਹਾਂ, ਸਾਡੇ, ਆਪ, ਕਿਹੜਾ, ਕਿਨ੍ਹਾਂ, ਜਿਨ੍ਹਾਂ, ਕਿਹੜੇ, ਕਿਹੜਾ, ਤਿਨ੍ਹਾਂ, ਕਿਹੜੀਆਂ।
ਉੱਤਰ :
ਨਿੱਜਵਾਚਕ ਪੜਨਾਂਵ ਇਕ – ਵਚਨ ਸਾਧਾਰਨ ਰੂਪ – ਆਪ।
ਪ੍ਰਸ਼ਨਵਾਚਕ ਪੜਨਾਂਵ, ਬਹੁ – ਵਚਨ, ਪੁਲਿੰਗ, ਸੰਬੰਧਕੀ ਰੂਪ – ਕਿਨ੍ਹਾਂ, ਕਿਹੜੇ, ਕਿਹੜੀਆਂ।